JALANDHAR WEATHER

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਥੰਮ੍ਹਿਆ

ਲੁਧਿਆਣਾ, 17 ਜੂਨ-ਲੁਧਿਆਣਾ ਪੱਛਮੀ ਵਿਚ ਜ਼ਿਮਨੀ ਚੋਣ ਦਾ ਪ੍ਰਚਾਰ ਸਮਾਪਤ ਹੋ ਗਿਆ ਹੈ। ਦੱਸ ਦਈਏ ਕਿ 19 ਜੂਨ ਨੂੰ ਚੋਣ ਹੈ ਤੇ 23 ਨੂੰ ਨਤੀਜਾ ਆਵੇਗਾ। ਅੱਜ ਚੋਣ ਪ੍ਰਚਾਰ ਦਾ ਆਖਰੀ ਦਿਨ ਸੀ ਤੇ ਵੱਖ-ਵੱਖ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਦੌਰਾਨ ਅੱਜ ਆਪਣੇ-ਆਪਣੇ ਉਮੀਦਵਾਰਾਂ ਦੇ ਹੱਕ ਵਿਚ ਵੋਟਾਂ ਮੰਗੀਆਂ। 19 ਜੂਨ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ ਤੇ ਚੋਣਾਂ ਮੁਕੰਮਲ ਹੋਣ ਤੱਕ ਠੇਕੇ ਬੰਦ ਰਹਿਣਗੇ। ਬਾਹਰਲੇ ਵਿਅਕਤੀਆਂ ਨੂੰ ਇਲਾਕਾ ਪੱਛਮੀ ਵਿਚ ਨਾ ਰਹਿਣ ਦੀ ਹਦਾਇਤ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ