ਪ੍ਰਧਾਨ ਮੰਤਰੀ ਨੇ ਰਾਹੁਲ ਗਾਂਧੀ ਨੂੰ ਦਿੱਤੀਆਂ ਜਨਮਦਿਨ ਦੀਆਂ ਵਧਾਈਆਂ

ਨਵੀਂ ਦਿੱਲੀ, 19 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਟਵੀਟ ਕਰ ਕਿਹਾ ਕਿ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ। ਉਨ੍ਹਾਂ ਨੂੰ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਦੀ ਬਖਸ਼ਿਸ਼ ਹੋਵੇ।