JALANDHAR WEATHER

ਈਡੀ ਦਫ਼ਤਰ ਪਹੁੰਚੇ ਬਾਲੀਵੁੱਡ ਅਦਾਕਾਰ ਡੀਨੋ ਮੋਰੀਆ

 ਮੁੰਬਈ, 19 ਜੂਨ - ਬਾਲੀਵੁੱਡ ਅਦਾਕਾਰ ਡੀਨੋ ਮੋਰੀਆ 65 ਕਰੋੜ ਰੁਪਏ ਦੇ ਕਥਿਤ ਮਿੱਠੀ ਨਦੀ ਦੀ ਮਿੱਟੀ ਕੱਢਣ ਦੇ ਮਾਮਲੇ ਦੀ ਜਾਂਚ ਵਿਚ ਹਿੱਸਾ ਲੈਣ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਦਫ਼ਤਰ ਪਹੁੰਚੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ