JALANDHAR WEATHER

ਮਾਰੂ ਹਥਿਆਰਾਂ ਸਮੇਤ 5 ਵਿਅਕਤੀ ਗ੍ਰਿਫਤਾਰ

ਜੈਤੋ, 20 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਸਥਾਨਕ ਪੁਲਿਸ ਨੇ 5 ਵਿਅਕਤੀਆਂ ਨੂੰ ਮਾਰੂ ਹਥਿਆਰਾਂ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਜੈਤੋ ਦੇ ਏ.ਐਸ.ਆਈ. ਸਿਕੰਦਰ ਸਿੰਘ ਸਮੇਤ ਪੁਲਿਸ ਪਾਰਟੀ ਨੇ ਮੁਖਬਰ ਖਾਸ ਦੀ ਇਤਲਾਹ ਉਤੇ ਇਨ੍ਹਾਂ ਨੂੰ ਕਾਬੂ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ