JALANDHAR WEATHER

ਭਾਰਤ-ਇੰਗਲੈਂਡ ਪਹਿਲਾ ਟੈਸਟ : 96 ਓਵਰਾਂ ਤੋਂ ਬਾਅਦ ਭਾਰਤ 404/3

ਲੀਡਜ਼ (ਇੰਗਲੈਂਡ), 21 ਜੂਨ-ਭਾਰਤ ਅਤੇ ਇੰਗਲੈਂਡ ਦਰਮਿਆਨ 5 ਟੈਸਟ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਦੌਰਾਨ ਅੱਜ ਦੂਜੇ ਦਿਨ ਭਾਰਤ 96 ਓਵਰਾਂ ਤੋਂ ਬਾਅਦ 404 ਦੌੜਾਂ 3 ਵਿਕਟਾਂ ਦੇ ਨੁਕਸਾਨ ਉਤੇ ਹੈ। ਦੱਸ ਦਈਏ ਕਿ ਟਾਸ ਜਿੱਤ ਕੇ ਇੰਗਲੈਂਡ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਸੀ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ