JALANDHAR WEATHER

ਐਨਆਈਏ ਵਲੋਂ ਜਤਿੰਦਰ ਸਿੰਘ ਵਿਰੁੱਧ ਪੰਜਾਬ ਅੱਤਵਾਦੀ ਸਾਜ਼ਿਸ਼ ਮਾਮਲੇ ਵਿਚ ਚਾਰਜਸ਼ੀਟ ਦਾਇਰ

 ਨਵੀਂ ਦਿੱਲੀ, 22 ਜੂਨ - ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਅਤੇ ਖਤਰਨਾਕ ਗੈਂਗਸਟਰ ਪਵਿੱਤਰ ਬਟਾਲਾ ਦੇ ਮੁੱਖ ਸਹਿਯੋਗੀ ਜਤਿੰਦਰ ਸਿੰਘ ਉਰਫ ਜੋਤੀ ਵਿਰੁੱਧ ਪੰਜਾਬ ਅੱਤਵਾਦੀ ਸਾਜ਼ਿਸ਼ ਮਾਮਲੇ ਵਿਚ ਚਾਰਜਸ਼ੀਟ ਦਾਇਰ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ