JALANDHAR WEATHER

ਪੁਲਿਸ ਨੇ ਪੀਲਾ ਪੰਜਾ ਚਲਾ ਕੇ ਗੈਰ ਕਾਨੂੰਨੀ ਢੰਗ ਨਾਲ ਬਣਾਏ ਦੋ ਘਰ ਢਾਹੇ

 ਬਠਿੰਡਾ, 22 ਜੂਨ (ਅੰਮਿ੍ਤਪਾਲ ਸਿੰਘ ਵਲਾਣ) - ਅੱਜ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੇ ਬਠਿੰਡਾ ਦੀ ਧੋਬੀਆਣਾ ਬਸਤੀ ਦੀ ਗਲੀ ਨੰਬਰ-1 ਵਿਚ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਤਹਿਤ ਪੀਲਾ ਪੰਜਾ ਚਲਾ ਕੇ ਗੈਰ ਕਾਨੂੰਨੀ ਢੰਗ ਨਾਲ ਬਣਾਏ ਦੋ ਘਰਾਂ ਨੂੰ ਢਹਿ ਢੇਰੀ ਕਰ ਦਿੱਤਾ। ਪੁਲਿਸ ਮੁਤਾਬਿਕ ਇਕ ਘਰ ਮਨਜੀਤ ਕੌਰ ਨਾਮ ਦੀ ਔਰਤ ਦਾ ਹੈ, ਜਿਸ 'ਤੇ ਪਹਿਲਾਂ ਨਸ਼ਾ ਤਸਕਰੀ ਦੇ 10 ਪਰਚੇ ਦਰਜ ਹਨ, ਜਦਕਿ ਦੂਜੀ ਔਰਤ ਜਸਵਿੰਦਰ ਕੌਰ 'ਤੇ ਇਕ ਪਰਚਾ ਦਰਜ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ