JALANDHAR WEATHER

ਬਿਆਸ ਦਰਿਆ 'ਚ ਪਾਣੀ ਦਾ ਪੱਧਰ ਲਗਾਤਾਰ ਵਧਿਆ, ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਅਹਿਮ ਅਪੀਲ

ਬਿਆਸ, 24 ਅਗਸਤ (ਪਰਮਜੀਤ ਸਿੰਘ ਰੱਖੜਾ)-ਪਹਾੜੀ ਇਲਾਕਿਆਂ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਮੌਕੇ ਇਰੀਗੇਸ਼ਨ ਵਿਭਾਗ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਬਿਆਸ ਦਰਿਆ ਵਿਚ 741.80 ਦੀ ਗੇਜ ਨਾਲ ਡਿਸਚਾਰਜ 161132 ਕਿਊਸਿਕ ਉਤੇ ਪੁੱਜਿਆ ਹੈ ਜੋ ਕਿ ਰੈੱਡ ਅਲਰਟ ਦੇ ਨਿਸ਼ਾਨ ਤੋਂ ਥੋੜ੍ਹਾ ਹੀ ਥੱਲੇ ਹੈ। ਜੋ ਕਿ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਇਸ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਹਾ ਕਿ ਦਰਿਆ ਨਾਲ ਲੱਗਦੇ ਖੇਤਰ ਵਿਚ ਜਾਣ ਤੋਂ ਗੁਰੇਜ਼ ਕੀਤਾ ਜਾਵੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ