JALANDHAR WEATHER

ਸ. ਸੁਖਬੀਰ ਸਿੰਘ ਬਾਦਲ ਵਲੋਂ ਜਸਵਿੰਦਰ ਭੱਲਾ ਦੇ ਪਰਿਵਾਰ ਨਾਲ ਰਿਹਾਇਸ਼ 'ਤੇ ਜਾ ਕੇ ਦੁੱਖ ਸਾਂਝਾ

ਚੰਡੀਗੜ੍ਹ, 25 ਅਗਸਤ-ਮਸ਼ਹੂਰ ਪੰਜਾਬੀ ਕਾਮੇਡੀ ਕਲਾਕਾਰ ਅਤੇ ਚੰਗੇ ਇਨਸਾਨ ਸ. ਜਸਵਿੰਦਰ ਸਿੰਘ ਭੱਲਾ ਜੀ, ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਪਰਿਵਾਰ ਨਾਲ ਉਨ੍ਹਾਂ ਦੀ ਮੁਹਾਲੀ ਸਥਿਤ ਰਿਹਾਇਸ਼ ‘ਤੇ ਜਾ ਕੇ ਦੁੱਖ ਸਾਂਝਾ ਕੀਤਾ। ਭੱਲਾ ਸਾਬ੍ਹ ਨੇ ਆਪਣੀ ਕਲਾਕਾਰੀ ਨਾਲ ਪੰਜਾਬੀਆਂ ਦੇ ਦਿਲਾਂ ‘ਤੇ ਲੰਮਾਂ ਸਮਾਂ ਰਾਜ ਕੀਤਾ। ਉਨ੍ਹਾਂ ਦੇ ਇਸ ਫ਼ਾਨੀ ਸੰਸਾਰ ਤੋਂ ਜਾਣ ਮਗਰੋਂ ਹੁਣ ਪੰਜਾਬੀ ਸਿਨੇਮਾ ਅਤੇ ਟੀ.ਵੀ. ਜਗਤ ਦੇ ਨਾਲ-ਨਾਲ ਸਮਾਜ ਵਿਚ ਵੀ ਉਨ੍ਹਾਂ ਦੀ ਕਮੀ ਹਮੇਸ਼ਾ ਰੜਕਦੀ ਰਹੇਗੀ। ਇਸ ਸਬੰਧੀ ਉਨ੍ਹਾਂ ਟਵੀਟ ਵੀ ਸਾਂਝਾ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ