JALANDHAR WEATHER

ਚੰਡੀਗੜ੍ਹ ਨਗਰ ਨਿਗਮ ਮੀਟਿੰਗ 'ਚ ਕਾਂਗਰਸੀ ਕੌਂਸਲਰ ਗੁਰਪ੍ਰੀਤ ਗਾਬੀ ਤੇ ਸਤਿੰਦਰ ਸਿੱਧੂ ਵਿਚਾਲੇ ਤਿੱਖੀ ਬਹਿਸ

ਚੰਡੀਗੜ੍ਹ, 26 ਅਗਸਤ (ਸੰਦੀਪ ਮਾਹਨਾ)-ਸੜਕਾਂ ਦੇ ਮੁੱਦੇ ਉਤੇ ਕਾਂਗਰਸੀ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਅਤੇ ਨਾਮਜ਼ਦ ਕੌਂਸਲਰ ਸਤਿੰਦਰ ਸਿੰਘ ਸਿੱਧੂ ਵਿਚਕਾਰ ਤਿੱਖੀ ਬਹਿਸ ਹੋਈ। ਮੇਅਰ ਹਰਪ੍ਰੀਤ ਕੌਰ ਬਬਲਾ ਵਲੋਂ ਸਦਨ ਨੂੰ ਚੰਡੀਗੜ੍ਹ ਨਗਰ ਨਿਗਮ ਦੀ ਵਿੱਤੀ ਹਾਲਤ ਠੀਕ ਹੋਣ ਤੋਂ ਬਾਅਦ ਇਨ੍ਹਾਂ ਵੀ-3 ਸੜਕਾਂ ਨੂੰ ਯੂ.ਟੀ. ਪ੍ਰਸ਼ਾਸਨ ਤੋਂ ਵਾਪਸ ਲਿਆਉਣ ਦਾ ਭਰੋਸਾ ਦਿੱਤਾ ਜਾ ਰਿਹਾ ਹੈ ਪਰ ਵਿਰੋਧੀ ਧਿਰ ਦੇ ਕੌਂਸਲਰ ਲਗਾਤਾਰ ਵਿਰੋਧ ਜਤਾ ਰਹੇ ਹਨ। ਨਗਰ ਨਿਗਮ ਮੀਟਿੰਗ ਵਿਚ ਵਿਰੋਧ ਕਰ ਰਹੇ 'ਆਪ' ਕੌਂਸਲਰ ਯੋਗੇਸ਼ ਢੀਂਗਰਾ ਨੂੰ ਮਾਰਸ਼ਲ ਚੁੱਕ ਕੇ ਸਦਨ ਤੋਂ ਬਾਹਰ ਲੈ ਗਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ