ਰੰਗ ਮੰਚ ਖੇਤਰ ਦੇ ਪ੍ਰਸਿੱਧ ਅਦਾਕਾਰ ਤੇ ਲੇਖਕ ਪ੍ਰੋਫੈਸਰ ਦਿਲਬਾਗ ਸਿੰਘ ਦਾ ਦਿਹਾਂਤ
ਚੰਡੀਗੜ੍ਹ, 13 ਦਸੰਬਰ (ਅਜਾਇਬ ਸਿੰਘ ਔਜਲਾ)- ਰੰਗ ਮੰਚ ਖੇਤਰ ਦੇ ਪ੍ਰਸਿੱਧ ਅਦਾਕਾਰ ਤੇ ਲੇਖਕ ਪ੍ਰੋਫੈਸਰ ਦਿਲਬਾਗ ਸਿੰਘ ਇਸ ਦੁਨੀਆ ਵਿਚ ਨਹੀਂ ਰਹੇ। ਉਨ੍ਹਾਂ ਦਾ ਅੱਜ ਸਵੇਰੇ ਇਥੇ ਦਿਹਾਂਤ ਹੋ ਗਿਆ। ਥੀਏਟਰ ਦੇ ਕਲਾਕਾਰ ਅਤੇ ਲੇਖਕਾਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।
;
;
;
;
;
;
;
;