JALANDHAR WEATHER

ਨੈਸ਼ਨਲ ਹੈਰਾਲਡ ਮਨੀ ਲਾਂਡਰਿੰਗ ਮਾਮਲੇ 'ਤੇ ਬੋਲੇ ਸਲਮਾਨ ਖੁਰਸ਼ੀਦ- ਕਿਹਾ , ਸਾਡੇ ਨੇਤਾਵਾਂ 'ਤੇ ਲਗਾਏ ਜਾ ਰਹੇ ਝੂਠੇ ਦੋਸ਼ ਹਨ

ਨਵੀਂ ਦਿੱਲੀ, 16 ਦਸੰਬਰ - ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਨੈਸ਼ਨਲ ਹੈਰਾਲਡ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ. ਦੀ ਚਾਰਜਸ਼ੀਟ ਦਾ ਨੋਟਿਸ ਲੈਣ ਤੋਂ ਇਨਕਾਰ ਕਰ ਦਿੱਤਾ ਹੈ।ਕਾਂਗਰਸ ਨੇਤਾ ਸਲਮਾਨ ਖੁਰਸ਼ੀਦ ਨੇ ਕਿਹਾ ਕਿ ਇਹ ਸਾਰੇ ਸਾਡੇ ਨੇਤਾਵਾਂ 'ਤੇ ਲਗਾਏ ਜਾ ਰਹੇ ਝੂਠੇ ਦੋਸ਼ ਹਨ। ਮੇਰਾ ਮੰਨਣਾ ਹੈ ਕਿ ਅੱਜ ਸਾਡੇ ਲਈ ਇਕ ਵੱਡਾ ਦਿਨ ਹੈ। ਸਾਨੂੰ ਪੂਰਾ ਭਰੋਸਾ ਹੈ ਕਿ ਅਸੀਂ ਜੋ ਕੀਤਾ ਹੈ ਉਹ ਸਹੀ ਹੈ। ਇਸ ਬਾਰੇ ਕੋਈ ਸਵਾਲ ਨਹੀਂ ਹੋ ਸਕਦਾ, ਨਾ ਹੀ ਕਿਸੇ ਨੂੰ ਕਰਨਾ ਚਾਹੀਦਾ ਹੈ। ਜੇਕਰ ਕੋਈ ਸਾਡੇ 'ਤੇ ਦੋਸ਼ ਲਗਾਉਂਦਾ ਹੈ, ਤਾਂ ਅਸੀਂ ਜਵਾਬ ਦੇਵਾਂਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ