ਹਲਕਾ ਅਜਨਾਲਾ ਦੇ ਬਲਾਕ ਸੰਮਤੀ ਦੇ ਜ਼ੋਨ ਬੱਲੜਵਾਲ, ਸਾਰੰਗਦੇਵ, ਜਾਫਰਕੋਟ, ਅਵਾਨ ਅਤੇ ਥੋਬਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਚੋਣ ਜਿੱਤੇ
ਅਜਨਾਲਾ, ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅਧੀਂਨ ਆਉਂਦੇ ਬਲਾਕ ਸੰਮਤੀ ਦੇ ਜ਼ੋਨ ਬਲੜਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਪ੍ਰੀਤ ਸਿੰਘ, ਜ਼ੋਨ ਸਾਰੰਗਦੇਵ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਚਰਨਜੀਤ ਕੌਰ, ਜ਼ੋਨ ਜਾਫਰਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ, ਜ਼ੋਨ ਅਵਾਣ ਤੋਂ ਸੁਖਜਿੰਦਰ ਸਿੰਘ ਅਤੇ ਜ਼ੋਨ ਥੋਬਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਚੋਣਾਂ ਜਿੱਤ ਗਏ ਹਨ I
;
;
;
;
;
;
;
;