JALANDHAR WEATHER

ਬਲਾਕ ਸ਼ੇਰਪੁਰ ਦੇ ਫਤਿਹਗੜ੍ਹ ਪੰਜਗਰਾਈਆਂ ਅਕਾਲੀ ਦਲ ਨੇ ਚੋਣ ਜਿੱਤੀ

ਸੰਗਰੂਰ, ਸ਼ੇਰਪੁਰ, 17 ਦਸੰਬਰ (ਮੇਘ ਰਾਜ ਜੋਸ਼ੀ)- ਬਲਾਕ ਸ਼ੇਰਪੁਰ ਦੇ ਜੋਨ ਫਤਿਹਗੜ੍ਹ ਪੰਜਗਰਾਈਆਂ ਤੋ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਕੁਲਦੀਪ ਸਿੰਘ ਕੀਪਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੋਂ 383 ਵੋਟਾਂ ਦੇ ਫਰਕ ਨਾਲ ਬਲਾਕ ਸੰਮਤੀ ਚੋਣ ਜਿੱਤ ਲਈ ਹੈ। ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ, ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਜਸਪ੍ਰੀਤ ਸਿੰਘ ਜੱਸੀ ਖੇੜੀ, ਸਰਕਲ ਪ੍ਰਧਾਨ ਜਗਦੇਵ ਸਿੰਘ ਵਿਧੇਸਾ, ਡੈਲੀਗੇਟ ਨੰਬਰਦਾਰ ਅਜੀਤ ਪਾਲ ਸਿੰਘ ਪੰਜਗਰਾਈਆਂ, ਨਰਿੰਦਰ ਸਿੰਘ ਨੋਕੀ, ਦਰਸ਼ਨ ਸਿੰਘ ਬਾਰਾ ਸਮੇਤ ਵੱਡੀ ਗਿਣਤੀ ਪਿੰਡ ਵਾਸੀਆਂ ਨੇ ਕੁਲਦੀਪ ਸਿੰਘ ਕੀਪਾ ਨੂੰ ਮੁਬਾਰਕਬਾਦ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ