JALANDHAR WEATHER

ਰਣਜੀਤਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਬਰਾੜ ਜੇਤੂ

ਸ੍ਰੀ ਮੁਕਤਸਰ ਸਾਹਿਬ 17 ਦਸੰਬਰ (ਰਣਜੀਤ ਸਿੰਘ ਢਿੱਲੋਂ)-ਬਲਾਕ ਸੰਮਤੀ ਜੋਨ ਰਣਜੀਤਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਚਰਨਜੀਤ ਸਿੰਘ ਬਰਾੜ ਜੇਤੂ ਰਹੇ ਹਨ। ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਗਈ ਅਤੇ ਵਧਾਈਆਂ ਦਿੱਤੀਆਂ ਗਈਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ