JALANDHAR WEATHER

ਪੰਚਾਇਤ ਸੰਮਤੀ ਜੋਨ ਬਰਵਾਲਾ ਤੋਂ ਆਪ ਉਮੀਦਵਾਰ ਜੇਤੂ

ਕੁਹਾੜਾ, 17 ਦਸੰਬਰ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੀ ਪੰਚਾਇਤ ਸੰਮਤੀ ਬਰਵਾਲਾ ਜੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਦੀਪ ਸਿੰਘ 677 ਵੋਟਾਂ ਨਾਲ ਜੇਤੂ ਰਹੇ, ਜਦ ਕਿ ਆਜ਼ਾਦ ਉਮੀਦਵਾਰ ਨੂੰ 429 ,ਕਾਂਗਰਸ ਦੇ ਉਮੀਦਵਾਰ ਨੂੰ 614 ਵੋਟਾਂ ਮਿਲੀਆਂ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ