ਸ੍ਰੀ ਮੁਕਤਸਰ ਸਾਹਿਬ ਦੇ ਗੋਨਿਆਣਾ ਜੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਰਾਣੀ ਕੌਰ ਜੇਤੂ
ਸ੍ਰੀ ਮੁਕਤਸਰ ਸਾਹਿਬ 17 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਗੋਨੇਆਣਾ ਜੋਨ ਤੋਂ ਬਲਾਕ ਸੰਮਤੀ ਦੀ ਉਮੀਦਵਾਰ ਰਾਣੀ ਕੌਰ ਪਤਨੀ ਕ੍ਰਿਸ਼ਨ ਸਿੰਘ ਜੇਤੂ ਰਹੇ ਹਨ। ਉਮੀਦਵਾਰ ਰਾਣੀ ਅਤੇ ਉਨ੍ਹਾਂ ਦੇ ਪਤੀ ਕ੍ਰਿਸ਼ਨ ਸਿੰਘ ਨੇ ਜੇਤੂ ਨਿਸ਼ਾਨ ਬਣਾਉਂਦਿਆਂ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਵੋਟਰਾਂ ਦਾ ਧੰਨਵਾਦ ਕੀਤਾ।
;
;
;
;
;
;
;
;