ਆਪ ਦੇ ਉਮੀਦਵਾਰ ਰਣਜੀਤ ਕੌਰ ਤੇ ਮੰਜੂ ਗੋਂਦਪੁਰ ਵਲੋਂ ਜਿੱਤ ਹਾਸਿਲ
ਮਾਹਿਲਪੁਰ ,17 ਦਸੰਬਰ (ਰਜਿੰਦਰਸਿੰਘ )-ਬਲਾਕ ਸੰਮਤੀ ਮਾਹਿਲਪੁਰ ਜੋਨ ਭਾਮ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਜੀਤ ਕੌਰ ਨੇ ਵਿਰੋਧੀ ਪਾਰਟੀ ਕਾਂਗਰਸ ਦੇ ਉਮੀਦਵਾਰ ਸੁਖਵਿੰਦਰ ਕੌਰ ਨੂੰ 518 ਵੋਟਾਂ ਨਾਲ, ਸਰਹਾਲਾ ਕਲਾਂ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੰਜੂ ਗੋਂਦਪੂਰ ਨੇ ਵਿਰੋਧੀ ਪਾਰਟੀ ਕਾਂਗਰਸ ਦੇ ਉਮੀਦਵਾਰ ਇੰਦਰਜੀਤ ਕੌਰ ਨੂੰ42 ਵੋਟਾਂ ਨਾਲ ਹਰਾ ਕੇ ਵੱਡੀ ਜਿੱਤ ਹਾਸਲ ਕੀਤੀ ਹੈ।
;
;
;
;
;
;
;
;