ਨਾਭਾ ਦੇ ਬਨੇਰਾ ਕਲਾਂ ਸੰਮਤੀ ਜ਼ੋਨ ਤੋਂ ਜਿੱਤੇ ਕਾਂਗਰਸੀ ਉਮੀਦਵਾਰ
ਨਾਭਾ, 17 ਦਸੰਬਰ (ਜਗਨਾਰ ਸਿੰਘ ਦੁਲੱਦੀ) - ਨਾਭਾ ਤੋਂ ਬਲਾਕ ਸੰਮਤੀ ਜ਼ੋਨ ਨੰਬਰ 8 ਬਨੇਰਾ ਕਲਾਂ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਗੁਰਮੀਤ ਕੌਰ ਪਤਨੀ ਸਰਪੰਚ ਭੀਮ ਸਿੰਘ ਕਰੀਬ 64 ਵੋਟਾਂ ਨਾਲ ਜੇਤੂ ਕਰਾਰ ਦਿੱਤੇ ਗਏ ਹਨ। ਸਰਪੰਚ ਭੀਮ ਸਿੰਘ ਨੇ ਕਿਹਾ ਕਿ ਇਹ ਉਨਾਂ ਵਲੋਂ ਕਰਵਾਏ ਗਏ ਪਿੰਡ ਦੇ ਵਿਕਾਸ ਕਾਰਜਾਂ ਦੀ ਜਿੱਤ ਹੈ।
;
;
;
;
;
;
;
;