ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਬਜੀਤ ਸਿੰਘ ਨੇ ਜਿੱਤੀ ਫ਼ਰੀਦਕੋਟ ਬਲਾਕ ਸੰਮਤੀ ਦੀ ਚੋਣ
ਫ਼ਰੀਦਕੋਟ, 17 ਦਸੰਬਰ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਬਜੀਤ ਸਿੰਘ ਬਲਾਕ ਸੰਮਤੀ ਦੀ ਚੋਣ 541 ਵੋਟਾਂ ਨਾਲ ਜਿੱਤ ਗਏ ਗਏ ਹਨ। ਚੋਣ ਜਿੱਤਣ ਤੋਂ ਬਾਅਦ ਉਨ੍ਹਾਂ ਪਾਰਟੀ ਹਾਈ ਕਮਾਨ ਦਾ ਧੰਨਵਾਦ ਕੀਤਾ।
;
;
;
;
;
;
;
;