JALANDHAR WEATHER

ਪੰਚਾਇਤ ਸੰਮਤੀ ਰਕਬਾ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਹਰਦੀਪ ਕੌਰ ਜੇਤੂ

ਮੁੱਲਾਂਪੁਰ-ਦਾਖਾ (ਲੁਧਿਆਣਾ) 17 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਬਲਾਕ ਮੁੱਲਾਂਪੁਰ ਅਧੀਨ 25 ਪੰਚਾਇਤ ਸੰਮਤੀ ਜ਼ੋਨ ਅਤੇ 3 ਜਿਲ੍ਹਾ ਪ੍ਰੀਸ਼ਦ ਜ਼ੋਨਾਂ ਲਈ ਜੀ.ਟੀ.ਬੀ ਕਾਲਜ ਦਾਖਾ ਵਿਖੇ ਚੱਲ ਰਹੀ ਵੋਟਾਂ ਦੀ ਗਿਣਤੀ ਸਮੇਂ ਪੰਚਾਇਤ ਸੰਮਤੀ ਜ਼ੋਨ ਰਕਬਾ ਤੋਂ ਕਾਂਗਰਸ ਪਾਰਟੀ ਉਮੀਦਵਾਰ ਹਰਦੀਪ ਕੌਰ 61 ਵੋਟਾਂ ਦੇ ਫਰਕ ਨਾਲ ਅਜ਼ਾਦ ਉਮੀਦਵਾਰ ਬਲਜੀਤ ਕੌਰ ਨੂੰ ਹਰਾ ਕੇ ਜੇਤੂ ਬਣੀ। ਹਰਦੀਪ ਕੌਰ ਨੂੰ 1220 ਵੋਟਾਂ ਪਈਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ