ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤਾਜੋਕੇ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਉਮੀਦਵਾਰ ਜੇਤੂ
ਬਰਨਾਲਾ/ਰੂੜੇਕੇ ਕਲਾਂ, 17 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤਾਜੋਕੇ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਉਮੀਦਵਾਰ ਜਸਵੰਤ ਸਿੰਘ ਕਾਲਾ ਸਾਬਕਾ ਸਰਪੰਚ ਤਾਜੋਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ 957 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਜੇਤੂ ਰਿਹਾ।
;
;
;
;
;
;
;
;
;