ਬਲਾਕ ਸੰਮਤੀ ਜ਼ੋਨ ਧੂਰਕੋਟ ਤੋਂ ਅਕਾਲੀ ਦਲ ਬਾਦਲ ਦਾ ਉਮੀਦਵਾਰ ਜੇਤੂ
ਬਰਨਾਲਾ ਰੂੜੇਕੇ ਕਲਾਂ 17 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਬਲਾਕ ਸੰਮਤੀ ਜੋਨ ਧੂਰਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਉਮੀਦਵਾਰ ਨਿਰਮਲ ਸਿੰਘ ਬੱਬੀ ਨੰਬਰਦਾਰ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਹਰਾ ਕੇ 96 ਵੋਟਾਂ ਨਾਲ ਜੇਤੂ ਰਿਹਾ। ਆਮ ਆਦਮੀ ਪਾਰਟੀ ਦਾ ਉਮੀਦਵਾਰ ਤੀਜੇ ਨੰਬਰ ਤੇ ਰਿਹਾ |
;
;
;
;
;
;
;
;
;