JALANDHAR WEATHER

ਜ਼ਿਲਾ ਪ੍ਰੀਸ਼ਦ ਜ਼ੋਨ ਮਹਿਲ ਕਲਾਂ ਤੋਂ ਆਪ ਉਮੀਦਵਾਰ ਬੀਬੀ ਕੁਲਦੀਪ ਕੌਰ ਖੜਕੇ ਕੇ ਜੇਤੂ ਰਹੇ

ਮਹਿਲ ਕਲਾਂ,17 ਦਸੰਬਰ ( ਅਵਤਾਰ ਸਿੰਘ ਅਣਖੀ)-ਜ਼ਿਲਾ ਪ੍ਰੀਸ਼ਦ ਜ਼ੋਨ ਮਹਿਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੀਬੀ ਕੁਲਦੀਪ ਕੌਰ ਖੜਕੇ ਕੇ ਪਤਨੀ ਸਰਪੰਚ ਸਰਬਜੀਤ ਸਿੰਘ ਸੰਭੂ ਨੇ ਆਪਣੇ ਵਿਰੋਧੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਰਵਿੰਦਰ ਕੌਰ ਬੈਨੀਪਾਲ ਪਤਨੀ ਜਥੇਦਾਰ ਸੁਖਵਿੰਦਰ ਸਿੰਘ ਸੁੱਖਾ ਨੂੰ 2784 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ। ਕਾਂਗਰਸ ਦੇ ਉਮੀਦਵਾਰ ਬੀਬੀ ਪਰਮਜੀਤ ਕੌਰ ਪਤਨੀ ਡਾ: ਅਮਰਜੀਤ ਸਿੰਘ ਮਹਿਲ ਕਲਾਂ ਤੀਜੇ ਸਥਾਨ ਤੇ ਰਹੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ