JALANDHAR WEATHER

ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਗੋਲਡੀ ਜੇਤੂ ਰਹੇ

ਸੁਲਤਾਨਪੁਰ ਲੋਧੀ,17 ਦਸੰਬਰ (ਥਿੰਦ)-ਬਲਾਕ ਸੁਲਤਾਨਪੁਰ ਲੋਧੀ ਦੇ ਸੰਮਤੀ ਜੋਨ ਫੱਤੋਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਗੋਲਡੀ ਨੇ ਰਾਣਾ ਧੜੇ ਦੇ ਆਜ਼ਾਦ ਉਮੀਦਵਾਰ ਸੁਖਪਾਲਬੀਰ ਸਿੰਘ ਝੰਡੂਵਾਲਾ ਨੂੰ 230 ਵੋਟਾਂ ਨਾਲ ਹਰਾਇਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ