ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜਿੰਦਰ ਸਿੰਘ ਚੋਣ ਜਿੱਤੇ
ਫ਼ਤਹਿਗੜ੍ਹ ਸਾਹਿਬ,17 ਦਸੰਬਰ (ਕੇਵਲ ਸਿੰਘ) -ਹਲਕਾ ਅਮਲੋਹ ਦੇ ਬਲਾਕ ਸੰਮਤੀ ਜੋਨ ਝੰਬਾਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜਿੰਦਰ ਸਿੰਘ ਚੋਣ ਜਿੱਤ ਗਏ ਹਨ। ਇਸ ਮੌਕੇ ਤੇ ਹਰਜਿੰਦਰ ਸਿੰਘ ਵੱਲੋਂ ਵੋਟਰਾਂ ਅਤੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।
;
;
;
;
;
;
;
;