ਸੰਸਦ ਸਰਦ ਰੁੱਤ ਇਜਲਾਸ ਦੀ ਸਮਾਪਤੀ ’ਤੇ ਸਪੀਕਰ ਵਲੋਂ ਵੱਖ ਵੱਖ ਨੇਤਾਵਾਂ ਨਾਲ ਮੀਟਿੰਗ
ਨਵੀਂ ਦਿੱਲੀ, 19 ਦਸੰਬਰ - ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੀ ਸਮਾਪਤੀ 'ਤੇ ਸੰਸਦ ਭਵਨ ਵਿਚ ਆਪਣੇ ਚੈਂਬਰ ਵਿਚ ਪਾਰਟੀਆਂ ਦੇ ਨੇਤਾਵਾਂ ਅਤੇ ਲੋਕ ਸਭਾ ਦੇ ਸੰਸਦ ਮੈਂਬਰਾਂ ਨਾਲ ਇਕ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੌਜੂਦ ਸਨ।
;
;
;
;
;
;
;
;
;