JALANDHAR WEATHER

ਐਸ.ਐਸ.ਪੀ. ਵਿਜੀਲੈਂਸ ਲਖਬੀਰ ਸਿੰਘ ਮੁਅੱਤਲ

ਅੰਮ੍ਰਿਤਸਰ, 27 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦੇ ਐਸ.ਐਸ.ਪੀ. ਵਿਜੀਲੈਂਸ ਲਖਬੀਰ ਸਿੰਘ ਨੂੰ ਪੰਜਾਬ ਸਰਕਾਰ ਵਲੋਂ ਮੁਅੱਤਲ ਕਰ ਦਿੱਤਾ ਗਿਆ ਹੈ। ਮਿਲੇ ਵੇਰਵਿਆ ਅਨੁਸਾਰ ਇਹ ਕਾਰਵਾਈ ਅੱਜ ਸਵੇਰੇ ਚੰਡੀਗੜ੍ਹ ਤੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਗ੍ਰਹਿ ਵਿਭਾਗ ਪੰਜਾਬ ਵਲੋਂ ਕੀਤੀ ਗਈ ਹੈ। ਉਨ੍ਹਾਂ  ਖਿਲਾਫ਼ ਇਹ ਕਾਰਵਾਈ ਇਕ ਆਈ.ਏ.ਐਸ.ਅਧਿਕਾਰੀ ਦੀ ਸ਼ਿਕਾਇਤ ਉਪਰੰਤ ਕੀਤੀ ਗਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ