ਸੰਸਦ ਮੈਂਬਰ ਮੀਤ ਹੇਅਰ ਦੇ ਘਰ ਪੁੱਤਰ ਨੇ ਲਿਆ ਜਨਮ
ਚੰਡੀਗੜ੍ਹ, 27 ਦਸੰਬਰ- ਬਰਨਾਲਾ ਤੋਂ ਸੰਸਦ ਮੈਂਬਰ ਮੀਤ ਹੇਅਰ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ। ਉਨ੍ਹਾਂ ਦੀ ਪਤਨੀ ਡਾ. ਗੁਰਵੀਨ ਕੌਰ ਨੇ ਮੋਹਾਲੀ ਦੇ ਇਕ ਹਸਪਤਾਲ ਵਿਚ ਪੁੱਤਰ ਨੂੰ ਜਨਮ ਦਿੱਤਾ ਹੈ।