ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ
ਪਟਨਾ ਸਾਹਿਬ, 27 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਅੱਜ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਮੱਥਾ ਟੇਕਣ ਲਈ ਪਹੁੰਚੇ। ਇਸ ਦੌਰਾਨ ਸੰਗਤ ਵਲੋਂ ਜਿਥੇ ਉਨ੍ਹਾਂ ਦਾ ਜੈਕਾਰਿਆਂ ਨਾਲ ਨਿੱਘਾ ਸਵਾਗਤ ਕੀਤਾ ਗਿਆ ਉੱਥੇ ਹੀ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਵਲੋਂ ਨਿਤੀਸ਼ ਕੁਮਾਰ ਦਾ ਸਨਮਾਨ ਵੀ ਕੀਤਾ ਗਿਆ।
;
;
;
;
;
;
;
;