ਕਾਂਗਰਸ ਦੇ 140ਵੇਂ ਸਥਾਪਨਾ ਦਿਵਸ 'ਤੇ ਇੰਦਰਾ ਭਵਨ ਵਿਖੇ ਲਹਿਰਾਇਆ ਝੰਡਾ
ਨਵੀਂ ਦਿੱਲੀ, 28 ਦਸੰਬਰ - ਕਾਂਗਰਸ ਦੇ 140ਵੇਂ ਸਥਾਪਨਾ ਦਿਵਸ 'ਤੇ ਇੰਦਰਾ ਭਵਨ ਵਿਖੇ ਝੰਡਾ ਲਹਿਰਾਉਣ ਸਮਾਰੋਹ ਵਿਚ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜਨ ਖੜਗੇ, ਸੰਸਦੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ, ਲੋਕ ਸਭਾ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਹੋਰ ਪਾਰਟੀ ਨੇਤਾ ਸ਼ਾਮਲ ਹੋਏ।
;
;
;
;
;
;
;