JALANDHAR WEATHER

ਰਾਏਕੋਟ ਦੇ ਇਕ ਹੋਟਲ ’ਚ ਨੌਜਵਾਨ ਵਲੋਂ ਗੋਲੀ ਮਾਰ ਕੇ ਖੁਦਕੁਸ਼ੀ

ਰਾਏਕੋਟ, (ਲੁਧਿਆਣਾ), 29 ਦਸੰਬਰ (ਬਲਵਿੰਦਰ ਸਿੰਘ ਲਿੱਤਰ)- ਬੀਤੀ ਰਾਤ ਸਥਾਨਕ ਸ਼ਹਿਰ ਦੇ ਬਰਨਾਲਾ ਚੌਂਕ ਨਜ਼ਦੀਕ ਸਥਿਤ ਇਕ ਹੋਟਲ ਦੇ ਕਮਰੇ ਵਿਚ ਇਕ ਨੌਜਵਾਨ ਵਲੋਂ ਖ਼ੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਗੁਰਵੀਰ ਸਿੰਘ (30) ਪੁੱਤਰ ਜਗਰੂਪ ਸਿੰਘ ਵਾਸੀ-ਜਲਾਲਦੀਵਾਲ ਵਜੋਂ ਹੋਈ ਹੈ, ਜਦਕਿ ਇਸ ਮਾਮਲੇ ਵਿਚ ਪੁਲਿਸ ਹਰ ਇਕ ਪਹਿਲੂ ’ਤੇ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ