ਅਲਮੋੜਾ ਬੱਸ ਹਾਦਸਾ ਹੈ ਬਹੁਤ ਦੁਖਦਾਈ- ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ, 30 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਅਲਮੋੜਾ ਵਿਖੇ ਵਾਪਰੇ ਬੱਸ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਵਿਚ ਬੱਸ ਹਾਦਸੇ ਕਾਰਨ ਹੋਇਆ ਜਾਨੀ ਨੁਕਸਾਨ ਬਹੁਤ ਦੁਖਦਾਈ ਹੈ। ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਸੰਵੇਦਨਾ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।
;
;
;
;
;
;
;
;