ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਨਵੇਂ ਸਾਲ ਦੀਆਂ ਵਧਾਈਆਂ
ਨਵੀਂ ਦਿੱਲੀ, 1 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਦਿੱਤੀਆਂ ਹਨ। ਉਨ੍ਹਾਂ ਟਵੀਟ ਕਰ ਕਿਹਾ ਕਿ ਤੁਹਾਨੂੰ ਸਾਰਿਆਂ ਨੂੰ 2026 ਦੀਆਂ ਸ਼ੁੱਭਕਾਮਨਾਵਾਂ। ਇਹ ਸਾਲ ਸਾਰਿਆਂ ਲਈ ਨਵੀਆਂ ਉਮੀਦਾਂ, ਨਵੇਂ ਸੰਕਲਪ ਅਤੇ ਨਵਾਂ ਵਿਸ਼ਵਾਸ ਲੈ ਕੇ ਆਵੇ। ਇਹ ਸਾਰਿਆਂ ਨੂੰ ਜ਼ਿੰਦਗੀ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰੇ।
;
;
;
;
;
;
;
;