JALANDHAR WEATHER

ਚਾਰਟਡ ਅਕਾਊਂਟੈਂਟ ਸਤਿੰਦਰ ਸਿੰਘ ਕੋਹਲੀ ਗ੍ਰਿਫ਼ਤਾਰ - ਸੂਤਰ

ਚੰਡੀਗੜ੍ਹ, 1 ਜਨਵਰੀ – ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਮੰਨੇ ਜਾਂਦੇ ਚਾਰਟਡ ਅਕਾਊਂਟੈਂਟ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਨੂੰ ਮੋਹਾਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਸਤਿੰਦਰ ਸਿੰਘ ਕੋਹਲੀ ਐਸ.ਜੀ.ਪੀ.ਸੀ. ਦੇ ਆਡਿਟ ਦਾ ਕੰਮ ਦੇਖਦੇ ਸਨ ਤੇ 328 ਸਰੂਪਾਂ ਦੇ ਮਾਮਲੇ ਵਿਚ ਨਾਮਜ਼ਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ