ਅੰਮ੍ਰਿਤਸਰ ਪੁਲਿਸ ਨੇ ਕੀਤਾ ਇਕ ਹੋਰ ਅਨਕਾਊਂਟਰ
ਅੰਮ੍ਰਿਤਸਰ, 7 ਦਸੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਚੱਲੀ ਗੋਲੀ ਦੌਰਾਨ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਇਹ ਗੈਂਗਸਟਰ ਪ੍ਰਭ ਦਾਸੂਵਲ ਦਾ ਨਜ਼ਦੀਕੀ ਦੱਸਿਆ ਗਿਆ ਸ਼ੂਟਰ ਹੈ। ਇਸ ਦਾ ਖ਼ੁਲਾਸਾ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਮੌਕੇ ਦਾ ਜਾਇਜ਼ਾ ਲੈਣ ਉਪਰੰਤ ਕੀਤਾ ਗਿਆ।
;
;
;
;
;
;
;