ਭਗਵੰਤ ਮਾਨ ਤੇ ਕੇਜਰੀਵਾਲ ਸਿਰਫ ਗੱਲਾਂ ਕਰ ਰਹੇ ਹਨ, ਹੋਰ ਕੁਝ ਨਹੀਂ- ਸੁਨੀਲ ਜਾਖੜ
ਜਲੰਧਰ, 8 ਜਨਵਰੀ- ਜਲੰਧਰ ਪਹੁੰਚੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਸਰਕਾਰ ਦੀ ਆਲੋਚਨਾ ਕੀਤੀ। ਜਾਖੜ ਨੇ ਕਿਹਾ ਕਿ ਗੈਂਗਸਟਰ ਹਰ ਰੋਜ਼ ਫੋਨ ਕਰਕੇ ਫਿਰੌਤੀ ਮੰਗ ਰਹੇ ਹਨ। ਭਗਵੰਤ ਮਾਨ ਅਤੇ ਕੇਜਰੀਵਾਲ ਸਿਰਫ਼ ਗੱਲਾਂ ਕਰ ਰਹੇ ਹਨ, ਹੋਰ ਕੁਝ ਨਹੀਂ।
;
;
;
;
;
;