ਸਿੱਖਿਆ ਵਿਭਾਗ ਦਾ ਇਕ ਹੋਰ ਵੱਡਾ ਫੈਸਲਾ- ਸਕੂਲਾਂ ਦੀਆਂ ਛੁੱਟੀਆਂ 'ਚ ਮੁੜ ਵਾਧਾ
ਚੰਡੀਗੜ੍ਹ,9 ਜਨਵਰੀ- ਮੌਸਮ ਦੀ ਖਰਾਬੀ ਦੇ ਚੱਲਦਿਆਂ ਚੰਡੀਗੜ੍ਹ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਚ ਸਰਦੀਆਂ ਦੀਆਂ ਛੁੱਟੀਆਂ ਹੁਣ 13 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਪਹਿਲਾਂ ਇਹ ਛੁੱਟੀਆਂ 10 ਜਨਵਰੀ ਨੂੰ ਖ਼ਤਮ ਹੋਣ ਵਾਲੀਆਂ ਸਨ, ਪਰ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨੂੰ ਦੇਖਦੇ ਹੋਏ ਸਿੱਖਿਆ ਵਿਭਾਗ ਨੇ ਇਹ ਫੈਸਲਾ ਲਿਆ ਹੈ।
;
;
;
;
;
;
;