JALANDHAR WEATHER

ਬੰਗਾ ’ਚ ਗੋਲੀ ਚੱਲਣ ਨਾਲ ਇਕ ਦੀ ਮੌਤ

ਨਵਾਂਸ਼ਹਿਰ/ਬੰਗਾ, 10 ਜਨਵਰੀ (ਜਸਬੀਰ ਸਿੰਘ ਨੂਰਪੁਰ, ਧਰਮਵੀਰ ਪਾਲ)- ਬੰਗਾ ’ਚ ਗੋਲੀ ਚੱਲਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਇਸ ‌ਵਿਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਉਰਫ਼ ਗੋਪੀ ਸਤਪਾਲ ਪੁੱਤਰ ਸਤਪਾਲਸੀ ਐਮ.ਸੀ. ਕਲੋਨੀ ਬੰਗਾ ਵਜੋਂ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ