JALANDHAR WEATHER

ਨਗਰ ਕੌਂਸਲ ਪ੍ਰਧਾਨ ਦੇ ਘਰ ਅੱਜ ਆਉਣਗੇ ਸੁਖਬੀਰ ਸਿੰਘ ਬਾਦਲ

ਸੰਗਰੂਰ, ਲੌਂਗੋਵਾਲ 11 ਜਨਵਰੀ (ਸ.ਸ.ਖੰਨਾ,ਵਿਨੋਦ)- ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਣ ਵਾਲਾ ਹੈ। ਮੌਜੂਦਾ ਨਗਰ ਕੌਂਸਲ ਲੌਂਗੋਵਾਲ ਦੀ ਪ੍ਰਧਾਨ ਪਰਮਿੰਦਰ ਕੌਰ ਬਰਾੜ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮਿਲ ਹੋਣਗੇ। ਹੀ ਜਲਦ ਨਗਰ ਕੌਂਸਲ ਪ੍ਰਧਾਨ ਪਰਮਿੰਦਰ ਕੌਰ ਬਰਾੜ ਦੇ ਗ੍ਰਹਿ ਵਿਖੇ ਪੁੱਜ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਪੁੱਜ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ