15ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਨੇ ਮੱਥਾ ਟੇਕਿਆ
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)- ਮਾਘੀ ਦੇ ਪਵਿੱਤਰ ਦਿਹਾੜੇ ਤੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ...
... 2 hours 58 minutes ago