JALANDHAR WEATHER

ਜਥੇਦਾਰ ਗੜਗੱਜ ਨੇ ਮੁੱਖ ਮੰਤਰੀ ਨੂੰ ਸਪੱਸ਼ਟੀਕਰਨ ਲਈ ਦਿੱਤਾ ਦੁਪਹਿਰ 12 ਵਜੇ ਦਾ ਸਮਾਂ

ਅੰਮ੍ਰਿਤਸਰ, 15 ਜਨਵਰੀ (ਜਸਵੰਤ ਸਿੰਘ ਜੱਸ)- ਜਥੇਦਾਰ ਗੜਗੱਜ ਨੇ ਮੁੱਖ ਮੰਤਰੀ ਨੂੰ ਸਪੱਸ਼ਟੀਕਰਨ ਦੇਣ ਲਈ ਦੁਪਹਿਰ 12 ਵਜੇ ਦਾ ਸਮਾਂ ਦਿੱਤਾ ਹੈ। ਇਹ ਜਾਣਕਾਰੀ ਅਕਾਲ ਤਖਤ ਸਾਹਿਬ ਸਕੱਤਰੇਤ ਦੇ ਹਵਾਲੇ ਤੋਂ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਕਾਲ ਤਖ਼ਤ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਆਮਦ ਨੂੰ ਲੈ ਕੇ ਪੁਲਿਸ ਵਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵਲੋਂ ਵੀ ਟਾਸਕ ਫੋਰਸ ਨੂੰ ਪਰਿਕਰਮਾ ਵਿਚ ਤਾਇਨਾਤ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ