JALANDHAR WEATHER

ਰਾਸ਼ਟਰਪਤੀ ਦਰੋਪਦੀ ਮੁਰਮੂ ਪਹੁੰਚੇ ਹਵਾਈ ਅੱਡਾ ਰਾਜਾਸਾਂਸੀ, ਯੂਨੀਵਰਸਿਟੀ ਲਈ ਕਾਫ਼ਲਾ ਹੋਇਆ ਰਵਾਨਾ

ਰਾਜਾਸਾਂਸੀ, (ਅੰਮ੍ਰਿਤਸਰ), 15 ਜਨਵਰੀ (ਹਰਦੀਪ ਸਿੰਘ ਖੀਵਾ)- ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚ ਚੁੱਕੇ ਹਨ ਤੇ ਇਥੇ ਉਨ੍ਹਾਂ ਦਾ ਸਵਾਗਤ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੀਤਾ ਗਿਆ ਹੈ। ਰਾਸ਼ਟਰਪਤੀ ਦਾ ਕਾਫਲਾ ਅੰਮ੍ਰਿਤਸਰ ਯੂਨੀਵਰਸਿਟੀ ਵੱਲ ਨੂੰ ਰਵਾਨਾ ਹੋ ਚੁੱਕਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ