ਰਾਸ਼ਟਰਪਤੀ ਮੁਰਮੂ ਦਾ ਜਲੰਧਰ ਦੌਰਾ ਹੋਇਆ ਰੱਦ- ਸੂਤਰ
ਜਲੰਧਰ, 16 ਜਨਵਰੀ- ਸੂਤਰਾਂ ਦੇ ਹਵਾਲੇ ਤੋਂ ਮਿਲੀ ਖ਼ਬਰ ਅਨੁਸਾਰ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਜਲੰਧਰ ਦੌਰਾ ਰੱਦ ਕਰ ਦਿੱਤਾ ਗਿਆ ਹੈ। ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਸਮਾਗਮ ਵਿਚ ਪਹੁੰਚ ਰਹੇ ਹਨ। ਜਾਣਕਾਰੀ ਅਨੁਸਾਰ ਖ਼ਰਾਬ ਮੌਸਮ ਕਾਰਨ ਰਾਸ਼ਟਰਪਤੀ ਜਲੰਧਰ ਦੇ ਐਨ.ਆਈ.ਟੀ. ਇੰਸਟੀਚਿਊਟ ਨਹੀਂ ਆ ਰਹੇ ਹਨ।
;
;
;
;
;
;
;
;