ਸੁਖਬੀਰ ਸਿੰਘ ਬਾਦਲ ਮੁਜਾਰਾ ਰਾਜਾ ਸਾਹਿਬ ਦਰਬਾਰ ਪੁੱਜੇ, ਕਮੇਟੀ ਨਾਲ ਕੀਤੀ ਮੀਟਿੰਗ
ਨਵਾਂਸ਼ਹਿਰ, 16 ਜਨਵਰੀ (ਜਸਬੀਰ ਸਿੰਘ ਨੂਰਪੁਰ )-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਰਸੋਖਾਨਾ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਦਰਬਾਰ ਮੁਜਾਰਾ ਨੌਂ ਆਬਾਦ ਵਿਖੇ ਪੁੱਜੇ। ਉਨ੍ਹਾਂ ਵਲੋਂ ਕਮੇਟੀ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਾਵਨ ਸਰੂਪਾਂ ਸਬੰਧੀ ਦਿੱਤੇ ਬਿਆਨ ਦੀ ਨਿਖੇਧੀ ਕੀਤੀ। ਉਨ੍ਹਾਂ ਆਖਿਆ ਕਿ ਅਜਿਹਾ ਮੁੱਖ ਮੰਤਰੀ ਕਦੇ ਵੀ ਨਹੀਂ ਵੇਖਿਆ, ਜੋ ਗੁਰੂ ਘਰਾਂ ਨੂੰ ਨਿਸ਼ਾਨਾ ਬਣਾ ਰਿਹਾ ਹੋਵੇ।
;
;
;
;
;
;
;
;
;