ਵਿਧਾਇਕ ਸੁਖਵਿੰਦਰ ਸੁੱਖੀ ਦੇ ਪਿਤਾ ਦਾ ਦਿਹਾਂਤ
ਬੰਗਾ, 20 ਜਨਵਰੀ - ਬੰਗਾ ਤੋਂ ਵਿਧਾਇਕ ਸੁਖਵਿੰਦਰ ਸੁੱਖੀ ਦੇ ਪਿਤਾ ਚੌਧਰੀ ਰਾਮ ਕਿਸ਼ਨ ਦਾ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ।