ਸ਼ਰਾਬ ਘੁਟਾਲਾ ਮਾਮਲਾ: ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਬਰੀ
ਨਵੀਂ ਦਿੱਲੀ, 27 ਫਰਵਰੀ- ਦਿੱਲੀ ਦੀ ਨਵੀਂ ਸ਼ਰਾਬ ਨੀਤੀ ਮਾਮਲੇ ਵਿਚ ਵਿਸ਼ੇਸ਼ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਹੋਰਾਂ ਨੂੰ ਬਰੀ ਕਰ ਦਿੱਤਾ ਹੈ। ਸੁਣਵਾਈ ਦੌਰਾਨ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਖ਼ੁਦ ਅਦਾਲਤ ’ਚ ਪੁੱਜੇ ਸਨ। ਅਦਾਲਤ ਨੇ ਕਿਹਾ ਕਿ ਕਿਸੇ ਵੀ ਗਵਾਹ ਜਾਂ ਬਿਆਨ ਤੋਂ ਕੋਈ ਗੁਨਾਹ ਸਾਬਤ ਨਹੀਂ ਹੋਏ ਹਨ।
;
;
;
;
;
;
;
;