ਸੱਚਾਈ ਦੀ ਹਮੇਸ਼ਾ ਹੁੰਦੀ ਹੈ ਜਿੱਤ- ਦੀਪਕ ਬਾਲੀ
ਜਲੰਧਰ, 27 ਫਰਵਰੀ - ਕਥਿਤ ਸ਼ਰਾਬ ਘੁਟਾਲੇ ਮਾਮਲੇ ’ਚ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਦੇ ਬਰੀ ਹੋਣ ’ਤੇ ਆਮ ਆਦਮੀ ਪਾਰਟੀ ਦੇ ਨੇਤਾ ਦੀਪਕ ਬਾਲੀ ਨੇ ਕਿਹਾ ਕਿ ਅੱਜ ਸੱਚਾਈ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਕੱਟੜ ਇਮਾਨਦਾਰੀ ਆਮ ਆਦਮੀ ਪਾਰਟੀ ਦਾ ਆਧਾਰ ਹੈ।
;
;
;
;
;
;
;
;
;