ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਜਾਨੋਂ ਮਾਰਨ ਦੀ ਧਮਕੀ
ਚੰਡੀਗੜ੍ਹ, 17 ਮਾਰਚ- ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਗੈਂਗਸਟਰ ਗੋਲਡੀ ਬਰਾੜ ਵਲੋਂ ਦਿੱਤੀ ਗਈ ਹੈ। ਸੂਤਰਾਂ ਅਨੁਸਾਰ ਇਹ ਧਮਕੀ ਇਕ ਆਡੀਓ ਕਾਲ ਰਾਹੀਂ ਦਿੱਤੀ ਗਈ ਹੈ, ਜਿਸ ਵਿਚ ਗੋਲਡੀ ਬਰਾੜ ਨੇ ਕਿਹਾ ਹੈ ਕਿ ਜੇਕਰ ਉਸਦੇ ਮੈਸੇਜਾਂ ਦਾ ਜਵਾਬ ਨਾ ਦਿੱਤਾ ਤਾਂ... ਚੰਗਾ ਨਹੀਂ ਹੋਵੇਗਾ।
;
;
;
;
;
;
;
;