ਪੰਜਾਬ ਸਰਕਾਰ ਵਲੋਂ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
ਅਜਨਾਲਾ, 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਮਾਲ ਵਿਭਾਗ ਵਿਚ ਵੱਡਾ ਫੇਰਬਦਲ ਕਰਦਿਆਂ 2 ਤਹਿਸੀਲਦਾਰਾਂ ਅਤੇ 51 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਤਹਿਤ ਜਗਸੀਰ ਸਿੰਘ ਮਿੱਤਲ ਨੂੰ ਤਹਿਸੀਲਦਾਰ ਅਜਨਾਲਾ ਨਿਯੁਕਤ ਕੀਤਾ ਗਿਆ ਹੈ।
;
;
;
;
;
;
;